ਪੰਜਾਬ, ਭਾਰਤ ਦੇ ਜ਼ਿਲ੍ਹੇ
ਵਿਕੀਮੀਡੀਆ ਸੂਚੀ ਸਫ਼ਾ / From Wikipedia, the free encyclopedia
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।[1]